holiday

ਪੰਜਾਬ ‘ਚ 28 ਦਸੰਬਰ ਨੂੰ ਛੁੱਟੀ ਦਾ ਐਲਾਨ, ਬੈਂਕ/ਵਪਾਰਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਸਰਕਾਰ (Punjab government) ਨੇ 28 ਦਸੰਬਰ, 2023 ਨੂੰ ਸ਼ਹੀਦੀ ਸਭਾ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। 28 ਦਸੰਬਰ, 2023 ਨੂੰ ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Punjab

ਵਿਦੇਸ਼

Scroll to Top