Nangal

ਹੜ੍ਹ ਦੀ ਸਥਿਤੀ ਦੇ ਮੱਦੇਨਜਰ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਛੁੱਟੀ ਦਾ ਐਲਾਨ

ਰੋਪੜ, 18 ਅਗਸਤ, 2023: ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਵੱਲੋਂ ਪੱਤਰ ਜਾਰੀ ਕਰਦਿਆਂ ਸਤਲੁਜ ਦਰਿਆ ਪਾਣੀ ਦਾ ਪੱਧਰ ਵਧਣ ਕਾਰਨ ਨੰਗਲ (Nangal) ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ |

Scroll to Top