Shri Guru Ramdas Ji

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇੱਕ ਪੱਤਰ ਜਾਰੀ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

Scroll to Top