ਚੰਡੀਗੜ੍ਹ, 30 ਜੁਲਾਈ 2024: ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ‘ਚ 31 ਜੁਲਾਈ ਨੂੰ ਛੁੱਟੀ (Holiday) ਦਾ ਐਲਾਨ ਕੀਤਾ ਹੈ | ਦਰਅਸਲ, ਸ਼ਹੀਦ ਊਧਮ ਸਿੰਘ (Shaheed Udham Singh) ਦਾ ਸ਼ਹੀਦੀ ਦਿਹਾੜਾ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ‘ਚ ਸੂਬਾ ਪੱਧਰ ’ਤੇ ਮਨਾਉਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਦਫ਼ਤਰਾਂ, ਸਕੂਲਾਂ-ਕਾਲਜਾਂ, ਯੂਨੀਵਰਸਿਟੀਆਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ |
ਅਗਸਤ 5, 2025 10:10 ਪੂਃ ਦੁਃ