2 ਜਨਵਰੀ 2025: ਸਰਦੀਆਂ (winter holiday) ਦੀਆਂ ਛੁੱਟੀਆਂ ਦੌਰਾਨ ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ(punajb goverment) ਨੇ ਜਨਵਰੀ 2025 ਵਿੱਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਨਵਰੀ (january) ਦਾ ਮਹੀਨਾ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰੀ (goverment holiday) ਛੁੱਟੀ ਐਲਾਨ ਦਿੱਤੀ ਗਈ ਹੈ।
ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ (Sri Guru Gobind Singh Ji) ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 5 ਤਰੀਕ ਨੂੰ ਵੀ ਐਤਵਾਰ ਹੈ, ਜਿਸ ਕਾਰਨ 5 ਅਤੇ 6 ਨੂੰ ਸਰਕਾਰੀ ਦਫਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
read more: ਛੁੱਟੀਆਂ ਦੇ ਬਾਵਜੂਦ ਬੱਚਿਆਂ ਦੀਆਂ ਲੱਗ ਰਿਹਾ ਕਲਾਸਾਂ, ਜਾਣੋ ਵੇਰਵਾ