Punjab Holiday

Holiday: 17 ਜਨਵਰੀ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ, ਜਾਣੋ ਵੇਰਵਾ

15 ਜਨਵਰੀ 2025: ਪੰਜਾਬ ਦੇ ਮਲੇਰਕੋਟਲਾ(malerkotla) ਜ਼ਿਲ੍ਹੇ ਵਿੱਚ ਪਹਿਲੀ ਵਾਰ ਕੂਕਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 17 ਜਨਵਰੀ 2025 ਨੂੰ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ, ਨਿੱਜੀ ਸਕੂਲਾਂ, ਵਿਦਿਅਕ ਸੰਸਥਾਵਾਂ ਅਤੇ ਬੈਂਕਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ (deputy Commissioner) ਕਮਿਸ਼ਨਰ ਪੱਲਵੀ ਨੇ ਇਸ ਛੁੱਟੀ (holiday) ਦਾ ਐਲਾਨ ਕੀਤਾ ਹੈ।

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਦਿੱਤੀ ਜਾਵੇਗੀ। ਹਾਲਾਂਕਿ, ਇਹ ਛੁੱਟੀ ਉਨ੍ਹਾਂ ਵਿਦਿਅਕ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡਾਂ ਅਤੇ ਸਕੂਲਾਂ ਵਿੱਚ ਲਾਗੂ ਹੋਵੇਗੀ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।

read more: ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

Scroll to Top