ਤਰਨ ਤਾਰਨ ਜ਼ਿਮਨੀ ਚੋਣ

ਭਲਕੇ ਜਲੰਧਰ ‘ਚ ਰਹੇਗੀ ਛੁੱਟੀ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

24 ਸਤੰਬਰ 2026: 25 ਸਤੰਬਰ ਨੂੰ ਜਲੰਧਰ (jalandhar) ਵਿੱਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਸਾਲਾਨਾ ਮੇਲਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਛੁੱਟੀ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਸੰਸਥਾਵਾਂ ਅਤੇ ਜ਼ਿਲ੍ਹਾ ਜਲੰਧਰ ਵਿੱਚ ਸਥਿਤ ਹੋਰ ਪੰਜਾਬ ਸਰਕਾਰੀ ਸੰਸਥਾਵਾਂ ਵਿੱਚ 25 ਸਤੰਬਰ, ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਰਹੇਗੀ।

holiday

Read More:  ਪੰਜਾਬ ‘ਚ 26 ਅਗਸਤ ਨੂੰ ਛੁੱਟੀ ਘੋਸ਼ਿਤ, ਪੜ੍ਹੋ ਪੂਰੀ ਖ਼ਬਰ

ਵਿਦੇਸ਼

Scroll to Top