Jammu and Kashmir

Holiday: ਵਾਲਮੀਕਿ ਜੈਅੰਤੀ ਮੌਕੇ ਰਹੇਗੀ ਸੂਬੇ ਭਰ ‘ਚ ਛੁੱਟੀ, ਸਕੂਲ ਦਫ਼ਤਰ ਰਹਿਣਗੇ ਬੰਦ

8 ਅਕਤੂਬਰ 2024: ਅਕਤੂਬਰ ਦਾ ਮਹੀਨਾ ਪੰਜਾਬ ਦੇ ਲੋਕਾਂ ਲਈ ਛੁੱਟੀਆਂ ਵਾਲਾ ਹੁੰਦਾ ਹੈ। ਇਸ ਮਹੀਨੇ ਵਿੱਚ ਪ੍ਰਮੁੱਖ ਤਿਉਹਾਰ ਸ਼ਾਮਲ ਹਨ, ਜਿਨ੍ਹਾਂ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ, ਦੁਸਹਿਰਾ, ਮਹਾਪੁਰਖਾਂ ਦੇ ਜਨਮ ਦਿਨ ਅਤੇ ਅੰਤ ਵਿੱਚ ਦੀਵਾਲੀ ਸ਼ਾਮਲ ਹਨ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਛੁੱਟੀ ਰਹੇਗੀ।

 

ਸੂਬਾ ਸਰਕਾਰ ਵੱਲੋਂ 17 ਅਕਤੂਬਰ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਾਲਮੀਕਿ ਜੈਅੰਤੀ ਹੈ, ਜਿਸ ਕਾਰਨ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦਫ਼ਤਰ ਬੰਦ ਰਹਿਣਗੇ।

Scroll to Top