ਚੰਡੀਗੜ੍ਹ, 25 ਜੂਨ 2024: ਜਲੰਧਰ ਪੱਛਮੀ (Jalandhar West) ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀ ਹਨ ਅਤੇ ਪੰਜਾਬ ਰਾਜ ਵਿੱਚ ਸਥਿਤ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਲਈ 10 ਜੁਲਾਈ 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਦੋ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ।
ਜੁਲਾਈ 1, 2025 12:33 ਬਾਃ ਦੁਃ