Holiday: ਪੰਜਾਬ ‘ਚ ਇਸ ਦਿਨ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਰਹਿਣਗੇ ਬੰਦ

ਸਕੂਲ

ਚੰਡੀਗੜ੍ਹ, 5 ਅਪ੍ਰੈਲ 2024: ਸੋਮਵਾਰ 8 ਅਪ੍ਰੈਲ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।