Holiday: ਪੰਜਾਬ ‘ਚ ਭਲਕੇ ਸਕੂਲ, ਕਾਲਜ ਤੇ ਹੋਰ ਵਿਦਿਅਕ ਅਦਾਰੇ ਰਹਿਣਗੇ ਬੰਦ

Ram Navami

ਚੰਡੀਗੜ੍ਹ, 12 ਅਪ੍ਰੈਲ 2024: ਪੰਜਾਬ (Punjab) ਵਿੱਚ 13 ਅਪ੍ਰੈਲ 2024 ਨੂੰ ਜਨਤਕ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਜਿਕਰਯੋਗ ਹੈ ਕਿ ਵਿਸਾਖੀ ਦਾ ਤਿਉਹਾਰ 13 ਅਪ੍ਰੈਲ ਨੂੰ ਸੂਬੇ ਭਰ ਵਿੱਚ ਮਨਾਇਆ ਜਾਵੇਗਾ। ਇਸ ਹਿਸਾਬ ਨਾਲ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।