TheUnmute.com

Holiday: ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ,16 ਮਈ 2024: ਪੰਜਾਬ ‘ਚ ਗਰਮੀਆਂ ਦੇ ਮੱਦੇਨਜ਼ਰ 1 ਤੋਂ 30 ਜੂਨ ਤੱਕ ਛੁੱਟੀਆਂ (Holiday) ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏੇਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਹੋਣਗੀਆਂ।

Holiday

Exit mobile version