ਚੰਡੀਗੜ੍ਹ 17 ਜੁਲਾਈ 2023: ਪੰਜਾਬ ਅੱਜ ਕਈ ਜ਼ਿਲ੍ਹਿਆਂ ਦੇ ਸਕੂਲ ਖੋਲ੍ਹੇ ਗਏ ਹਨ, ਇਸਦੇ ਨਾਲ ਹੀ ਹੁਸ਼ਿਆਰਪੁਰ (Hoshiarpur) ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੇ ਕਈ ਸਕੂਲਾਂ ‘ਚ ਹੜ੍ਹਾਂ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਅਗਸਤ 15, 2025 4:17 ਪੂਃ ਦੁਃ