Site icon TheUnmute.com

ਹੁਸ਼ਿਆਰਪੁਰ ਦੇ ਕਈ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Malerkotla

ਚੰਡੀਗੜ੍ਹ 17 ਜੁਲਾਈ 2023: ਪੰਜਾਬ ਅੱਜ ਕਈ ਜ਼ਿਲ੍ਹਿਆਂ ਦੇ ਸਕੂਲ ਖੋਲ੍ਹੇ ਗਏ ਹਨ, ਇਸਦੇ ਨਾਲ ਹੀ ਹੁਸ਼ਿਆਰਪੁਰ (Hoshiarpur) ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੇ ਕਈ ਸਕੂਲਾਂ ‘ਚ ਹੜ੍ਹਾਂ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Exit mobile version