26 ਮਈ 2025: ਪੰਜਾਬ ਦੇ ਸਕੂਲਾਂ (punjab schools) ਦੇ ਵਿੱਚ ਛੁੱਟੀਆਂ ਦਾ ਐਲਾਨ ਹੋ ਗਿਆ ਹੈ, ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (harjot singh bains) ਨੇ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ| ਦੱਸ ਦੇਈਏ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।ਸਕੂਲ 28 ਦਿਨਾਂ ਦੇ ਲਈ ਬੰਦ ਕੀਤੇ ਗਏ ਹਨ| ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (harjot singh bains) ਨੇ X ‘ਤੇ ਪੰਜਾਬ ਸਕੂਲ ਗਰਮੀਆਂ ਦੀਆਂ ਛੁੱਟੀਆਂ 2025 ਦੀ ਮਿਤੀ ਬਾਰੇ ਜਾਣਕਾਰੀ ਦਿੱਤੀ।
Read More: 24 ਦਸੰਬਰ ਤੋਂ ਸਕੂਲਾਂ ‘ਚ ਛੁੱਟੀਆਂ ਸ਼ੁਰੂ, 1 ਜਨਵਰੀ ਤੋਂ ਆਮ ਵਾਂਗ ਹੀ ਖੁੱਲ੍ਹਣਗੇ ਸਕੂਲ