Amritsar DGP

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ, DGP ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਨੇ ਪੁਲਿਸ ਮੁਲਾਜ਼ਮਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਛੁੱਟੀ ਲੈ ਚੁੱਕੇ ਜਾਂ ਛੁੱਟੀ ‘ਤੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

PunjabKesari

ਵਿਦੇਸ਼

Scroll to Top