ਬੋਰਵੈੱਲ ’ਚ ਡਿੱਗਿਆ ਬੱਚਾ

Hoshiarpur News: ਡੂੰਘੇ ਬੋਰਵੈੱਲ ’ਚ ਡਿੱਗਿਆ 3 ਸਾਲ ਦਾ ਬੱਚਾ, ਰੈਸਕਿਊ ਜਾਰੀ

ਹੁਸ਼ਿਆਰਪੁਰ , 15 ਮਈ 2026: child falls into deep borewell: ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਪਿੰਡ ‘ਚ ਇੱਕ ਬੱਚੇ ਦੇ ਡੂੰਘੇ ਬੋਰਵੈੱਲ ’ਚ ਡਿੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਪਿੰਡ ਭੀਖੋਵਾਲ ‘ਚ 3 ਸਾਲ ਦਾ ਬੱਚਾ ਡੂੰਘੇ ਬੋਰਵੈੱਲ ‘ਚ ਡਿੱਗ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ਾਂ ਜਾਰੀ ਹਨ |

ਬੱਚੇ ਦੇ ਬੋਰਵੈੱਲ ‘ਚ ਡਿੱਗਣ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਇਲਾਕਾ ਵਾਸੀ ਪਹੁੰਚ ਗਏ। ਇਸ ਘਟਨਾ ਬਾਰੇ ਐਨ.ਡੀ.ਆਰ.ਐਫ. ਨੂੰ ਵੀ ਸੂਚਿਤ ਕਰ ਦਿੱਤਾ ਹੈ। ਮੌਕੇ ‘ਤੇ ਪੁਲਿਸ ਟੀਮਾਂ ਵੀ ਪਹੁੰਚ ਗਈਆਂ ਹਨ |

Read More: ਡਕੈਤੀ ਦੀ ਯੋਜਨਾ ਬਣਾ ਰਹੇ 6 ਜਣਿਆਂ ਨੂੰ ਗੁਰਦਾਸਪੁਰ ਪੁਲਿਸ ਨੇ ਕੀਤਾ ਕਾਬੂ, ਹਥਿਆਰ ਬਰਾਮਦ

ਵਿਦੇਸ਼

Scroll to Top