3 ਅਪ੍ਰੈਲ 2205: ਹਿਮਾਚਲ ਪ੍ਰਦੇਸ਼ (himachal pradesh) ਕੈਬਨਿਟ ਦੀ ਮੀਟਿੰਗ 5 ਅਪ੍ਰੈਲ ਨੂੰ ਰਾਜ ਸਕੱਤਰੇਤ, ਸ਼ਿਮਲਾ ਵਿਖੇ ਹੋਵੇਗੀ। ਦੁਪਹਿਰ 3 ਵਜੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (sukhwinder singh sukhu) ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਦੇ ਬਜਟ ਐਲਾਨਾਂ ਨੂੰ ਕੈਬਨਿਟ ਮੀਟਿੰਗ (cabinet meeting) ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਨਾਲ ਹੀ CM ਸੁੱਖੂ 15 ਅਪ੍ਰੈਲ ਨੂੰ ਹਿਮਾਚਲ ਦਿਵਸ ‘ਤੇ ਵੱਡੇ ਐਲਾਨ ਕਰ ਸਕਦੇ ਹਨ। ਇਸ ਬਾਰੇ ਕੈਬਨਿਟ ਮੀਟਿੰਗ ਵਿੱਚ ਵੀ ਚਰਚਾ ਹੋ ਸਕਦੀ ਹੈ।
Read More: ਕਾਂਗਰਸ ਹਾਈਕਮਾਨ ਨੇ CM ਸੁਖਵਿੰਦਰ ਸਿੰਘ ਸੁੱਖੂ ਨੂੰ ਬੁਲਾਇਆ ਦਿੱਲੀ