July 2, 2024 8:16 pm
spouse visa

ਗੁਰਦਾਸਪੁਰ ਤੋਂ ਪਤੀ-ਪਤਨੀ ਨੂੰ ਪੀਟੀਈ ਸਕੋਰ ‘ਤੇ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 11 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਬਿਸ਼ਨਕੋਟ , ਤਹਿਸੀਲ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਅਮਨਗੀਤ ਕੌਰ ਤੇ ਉਸਦੇ ਪਤੀ ਨਿਰਵੈਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa) 26 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਗੀਤ ਕੌਰ ਦਾ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿੱਚ ਹੀ ਬੈਚਲਰ ਕੀਤੀ ਹੋਈ ਹੈ । ਅਮਨਗੀਤ ਕੌਰ ਦੀ ਇੱਕ ਰਿਫਿਊਜ਼ਲ ਅਮਰੀਕਾ ਤੋਂ ਆਈ ਹੋਈ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਮਨਗੀਤ ਕੌਰ ਤੇ ਉਸਦੇ ਪਤੀ ਨਿਰਵੈਰ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 23 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 19 ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਅਮਨਗੀਤ ਕੌਰ ਤੇ ਉਸਦੇ ਪਤੀ ਨਿਰਵੈਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (spouse visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084