July 7, 2024 12:05 pm
Visa

ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ‘ਤੇ ਸਪਾਊਸ ਵੀਜ਼ਾ

ਮੋਗਾ, 17 ਨਵੰਬਰ 2023: ਪਤੀ-ਪਤਨੀ ਇਕੱਠਿਆਂ ਦੇ ਵੀਜ਼ੇ (Visa) ਲਗਵਾਉਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਲੰਮੀ ਕਰਦਿਆਂ ਮਾਹਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਮਨਦੀਪ ਕੌਰ ਤੇ ਉਸਦੇ ਪਤੀ ਜਤਿੰਦਰ ਕੁਮਾਰ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 17 ਦਿਨਾਂ ‘ਚ ਲਗਵਾ ਕੇ ਦਿੱਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਦੀਪ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ | ਅਮਨਦੀਪ ਕੌਰ ਤੇ ਜਤਿੰਦਰ ਕੁਮਾਰ ਕੌਰ ਇੰਮੀਗ੍ਰੇਸ਼ਨ ਦੀਆਂ ਸ਼ੋਸ਼ਲ ਮੀਡੀਆ ਤੇ ਸਫਲਤਾਂ ਵਾਲੀਆਂ ਪੋਸਟਾਂ ਨੂੰ ਦੇਖ ਕੇ ਆਏ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਉਹਨਾਂ ਇਕੱਠਿਆਂ ਦੀ ਫਾਈਲ਼ ਤਿਆਰ ਕਰਕੇ 11 ਅਕਤੂਬਰ 2023 ਨੂੰ ਲਗਾਈ ਤੇ 28 ਅਕਤੂਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਅਮਨਦੀਪ ਕੌਰ ਤੇ ਉਸਦੇ ਪਤੀ ਜਤਿੰਦਰ ਕੁਮਾਰ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (Visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084