July 7, 2024 2:44 pm
spouse visa

ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 25 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਵਿੱਚ ਵਾਧਾ ਕਰਦਿਆਂ ਜੰਡਵਾਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਜਸਪ੍ਰੀਤ ਕੌਰ ਤੇ ਉਸਦੇ ਪਤੀ ਗੁਰਵਿੰਦਰ ਸਿੰਘ ਬਾਂਸਲ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa) 21 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸਪ੍ਰੀਤ ਕੌਰ ਤੇ ਉਸਦਾ ਪਤੀ ਗੁਰਵਿੰਦਰ ਸਿੰਘ ਬਾਂਸਲ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ ਤੇ ਜਸਪ੍ਰੀਤ ਕੌਰ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸਪ੍ਰੀਤ ਕੌਰ ਤੇ ਗੁਰਵਿੰਦਰ ਸਿੰਘ ਬਾਂਸਲ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਇੱਕ ਨਵੰਬਰ 2023 ਨੂੰ ਲਗਾਈ ਤੇ 22 ਨਵੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਜਸਪ੍ਰੀਤ ਕੌਰ ਤੇ ਗੁਰਵਿੰਦਰ ਸਿੰਘ ਬਾਂਸਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (spouse visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084