July 7, 2024 3:05 am
spouse visa

ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ ਤੇ ਸਪਾਊਸ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 17 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਜੋਧਪੁਰ ਰੋਮਾਨਾ , ਜ਼ਿਲ੍ਹਾ ਬਠਿੰਡਾ ਦੀ ਰਹਿਣ ਵਾਲੇ ਹਰਮਨਪ੍ਰੀਤ ਕੌਰ ਤੇ ਉਸਦੇ ਪਤੀ ਮਨਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa)  21 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਮਨਪ੍ਰੀਤ ਕੌਰ ਤੇ ਉਸਦੇ ਪਤੀ ਮਨਪ੍ਰੀਤ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 27 ਅਕਤੂਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 17 ਨਵੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਹਰਮਨਪ੍ਰੀਤ ਕੌਰ ਤੇ ਉਸਦੇ ਪਤੀ ਮਨਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (spouse visa)  ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084