Site icon TheUnmute.com

ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ ਤੇ ਸਪਾਊਸ ਵੀਜ਼ਾ ‘ਤੇ ਕੈਨੇਡਾ

Canada

ਮੋਗਾ, 05 ਦਸੰਬਰ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਰਾਮਾ, ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਦਾ ਕੈਨੇਡਾ (Canada) ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 22 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪ੍ਰੀਤ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਦੋਵਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 15 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ ਸੱਤ ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਕੈਨੇਡਾ (Canada) ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

Exit mobile version