July 7, 2024 12:07 pm
Canada

ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ ਅਤੇ ਸਪਾਊਸ ਵੀਜ਼ਾ ‘ਤੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 29 ਜਨਵਰੀ 2024: ਰਾਮਾ, ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ (ਨੂੰਹ ਤੇ ਪੁੱਤਰ ਗੁਰਦੇਵ ਸਿੰਘ ਤੇ ਗੁਰਪ੍ਰੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ (Canada) ਦਾ ਸਟੂਡੈਂਟ ਵੀਜ਼ਾ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ 15 ਦਿਨ੍ਹਾਂ ‘ਚ ਲਗਵਾ ਕੇ ਦਿੱਤਾ ਹੈ।
ਮਨਪੀਤ ਕੌਰ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ। ਮਨਪ੍ਰੀਤ ਕੌਰ ਤੇ ਉਸਦਾ ਪਤੀ ਜਸਦੀਪ ਸਿੰਘ ਰਿਸ਼ਤੇਦਾਰ ਦੇ ਕਹਿਣ ਉੱਤੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪ੍ਰੀਤ ਕੌਰ ਤੇ ਜਸਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ 15 ਨਵੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ ਸੱਤ ਦਸੰਬਰ 2023 ਨੂੰ ਵੀਜ਼ਾ ਆ ਗਿਆ। ਮਨਪ੍ਰੀਤ ਕੌਰ ਤੇ ਉਸਦਾ ਪਤੀ ਜਸਦੀਪ ਸਿੰਘ ਕੈਨੇਡਾ (Canada) ਦੇ ਸ਼ਹਿਰ ਫੋਰਟ ਮੈਕਮਰੀ, ਅਲਬਰਟਾ ਵਿੱਚ ਜਾ ਰਹੇ ਹਨ । ਆਈਲੈਟਸ ਸਕੋਰ (IELTS Score):- ਓਵਰਆਲ 6.5(L-7.0, R-6.0, W-6.0, S-6.0)  ਹਨ | ਮਨਪ੍ਰੀਤ ਕੌਰ ਨੇ 2019 ‘ਚ ਬਾਰ੍ਹਵੀਂ ਪਾਸ ਕੀਤੀ ਸੀ ਅਤੇ ਜਸਦੀਪ ਸਿੰਘ ਨੇ 2016 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਮਨਪ੍ਰੀਤ ਕੌਰ ਤੇ ਜਸਦੀਪ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ। ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ,  ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:– 96926-00084
                     96927-00084
                     96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)