July 5, 2024 5:55 am
Canada

ਪੀਟੀਈ ਟੈਸਟ ਸਕੋਰ ਨਾਲ ਪਤੀ-ਪਤਨੀ ਇਕੱਠੇ ਜਾਣਗੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 17 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਗਿੱਲ, ਜ਼ਿਲ੍ਹਾ ਮੋਗਾ ਦੇ ਪਤੀ-ਪਤਨੀ ਪ੍ਰਭਜੋਤ ਕੌਰ ਤੇ ਮਨਦੀਪ ਸਿੰਘ ਗਿੱਲ ਨੂੰ ਕੈਨੇਡਾ (Canada) ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿੱਚ ਨਰਸਿੰਗ ਪਾਸ ਕੀਤੀ ਸੀ। ਪ੍ਰਭਜੋਤ ਕੌਰ ਤੇ ਉਸਦਾ ਪਤੀ ਮਨਦੀਪ ਸਿੰਘ ਗਿੱਲ ਆਸਟ੍ਰੇਲੀਆ ਵੀਜ਼ਾ ਲਈ ਕੌਰ ਇੰਮੀਗ੍ਰੇਸ਼ਨ ਆਏ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਕੌਸਲਿੰਗ ਦੌਰਾਨ ਉਹਨਾਂ ਨੂੰ ਕਿਹਾ ਕੇ ਆਸਟ੍ਰੇਲੀਆ ਦਾ ਵੀਜ਼ਾ ਪ੍ਰੋਸੈੱਸ ਸਲੋਅ ਹੈ ਹੁਣ ਕੈਨੇਡਾ (Canada) ਵੀ ਪੀਟੀਈ ਸਕੋਰ ਨੂੰ ਲੈ ਰਿਹਾ ਹੈ ਹੁਣ ਤੁਸੀਂ ਪੀਟੀਈ ਸਕੋਰ ਨਾਲ ਇਕੱਠੇ ਕੈਨੇਡਾ ਜਾ ਸਕਦੇ ਹੋ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਛੇ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 18 ਜਨਵਰੀ 2024 ਨੂੰ
ਵੀਜ਼ਾ ਆ ਗਿਆ।

ਇਸ ਮੌਕੇ ਪ੍ਰਭਜੋਤ ਕੌਰ ਤੇ ਮਨਦੀਪ ਸਿੰਘ ਗਿੱਲ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084