IAS Transferred Punjab

IAS Transferred: ਪੰਜਾਬ ਸਰਕਾਰ ਵੱਲੋਂ 6 IAS ਸਮੇਤ 7 ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 23 ਅਪ੍ਰੈਲ 2025: IAS Transferred Punjab News: ਪੰਜਾਬ ਸਰਕਾਰ ਨੇ 6 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਪੰਜਾਬ ਸਰਕਾਰ ਦੇ ਜਾਰੀ ਹੁਕਮਾਂ ਮੁਤਾਬਕ ਰਾਜੀਵ ਪਰਾਸ਼ਰ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗਿਰੀਸ਼ ਦਿਲਾਲਨ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਵਿਨੈ ਬੁਬਲਾਨੀ ਨੂੰ ਕਮਿਸ਼ਨਰ, ਪਟਿਆਲਾ ਡਿਵੀਜ਼ਨ, ਪਟਿਆਲਾ, ਜਤਿੰਦਰ ਜੋਰਾਵਾਲ ਨੂੰ ਵਧੀਕ ਕਮਿਸ਼ਨਰ, ਪਟਿਆਲਾ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਧੀਕ ਕਮਿਸ਼ਨਰ ਟੈਕਸ 1 ਅਤੇ ਟੈਕਸ ਕਮਿਸ਼ਨਰ, ਪੰਜਾਬ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂ ਕਿ ਪੀਸੀਐਸ ਮਨਜੀਤ ਸਿੰਘ ਨੂੰ ਡਾਇਰੈਕਟਰ, ਆਬਕਾਰੀ ਨਿਯੁਕਤ ਕੀਤਾ ਗਿਆ ਹੈ।

IAS Transferred

Read More: ਪੰਜਾਬ ਸਰਕਾਰ ਵੱਲੋਂ 3 IAS ਅਤੇ 9 PCS ਅਧਿਕਾਰੀਆਂ ਦੇ ਤਬਾਦਲੇ

Scroll to Top