IAS Transfers News

IAS Transfers: ਹਰਿਆਣਾ ਸਰਕਾਰ ਵੱਲੋਂ 6 ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ, 03 ਫਰਵਰੀ 2026: IAS Transfers News: ਹਰਿਆਣਾ ਸਰਕਾਰ ਨੇ ਪ੍ਰਬੰਧਕੀ ਹਿੱਤ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰਸ਼ਾਸਕੀ ਬਦਲਾਅ ਕੀਤੇ ਹਨ | ਸਰਕਾਰ ਨੇ ਛੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਹਰਿਆਣਾ ਸਰਕਾਰ ਨੇ ਇਨ੍ਹਾਂ ਬਦਲੀਆਂ ਦੀ ਇੱਕ ਸੂਚੀ ਜਾਰੀ ਕੀਤੀ ਹੈ।

IAS-transfer news

Read More: ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ

ਵਿਦੇਸ਼

Scroll to Top