ਚੰਡੀਗੜ੍ਹ 23 ਮਈ 2022: ਪੰਜਾਬ ਸਰਕਾਰ (Punjab Government) ਨੇ ਪੰਚਾਇਤੀ ਜ਼ਮੀਨਾਂ (Panchayat land) ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤਹਿਤ ਅੱਜ ਹਲਕਾ ਸਾਹਨੇਵਾਲ ਦੇ ਇਕ ਪਿੰਡ ਦੀ 93 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ ਹੈ | ਇਸ ਦੌਰਾਨ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਮੌਕੇ ਉਤੇ ਪਹੁੰਚੇ ਸਨ। ਇਸ ਮੌਕੇ ਵੱਡੀ ਗਿਣਤੀ ਪੁਲਿਸ ਫੋਰਸ ਦੀ ਹਾਜ਼ਰੀ ਵਿਚ 93 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਸਾਹਨੇਵਾਲ ਦੀ 93 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਗਈ ਹੈ |
ਨਵੰਬਰ 23, 2024 5:11 ਪੂਃ ਦੁਃ