ਚੰਡੀਗੜ੍ਹ 15 ਨਵੰਬਰ 2022: ਪੰਜਾਬ ਸਰਕਾਰ (Punjab government) ਨੇ ਖਿਡਾਰੀਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ | ਜਿਸ ਵਿੱਚ ਭਗਵੰਤ ਮਾਨ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰਦੇ ਹੋਏ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਕਰਨ ਦਾ ਐਲਾਨ ਕੀਤਾ ਹੈ। ਖੇਡਾਂ ਦੇ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਜਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲੇ ਵਿਚ ਖੇਡ ਰਹੇ ਹਨ। ਜਿਸ ਨਾਲ ਕਈ ਵਾਰ ਵਿਵਾਦ ਪੈਦਾ ਹੋ ਜਾਂਦਾ ਹੈ |
ਜਨਵਰੀ 19, 2025 12:37 ਪੂਃ ਦੁਃ