Site icon TheUnmute.com

DGP ਗੌਰਵ ਯਾਦਵ ਵੱਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਮਨ-ਕਾਨੂੰਨ ਸੰਬੰਧੀ ਅਹਿਮ ਬੈਠਕ

Independence Day

ਚੰਡੀਗੜ੍ਹ, 10 ਅਗਸਤ, 2023: ਆਜ਼ਾਦੀ ਦਿਹਾੜੇ (Independence Day) ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਨੂੰ ਅੰਮ੍ਰਿਤਸਰ ਪੁੱਜੇ | ਇਸ ਦੌਰਾਨ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ-ਪੱਧਰੀ ਬੈਠਕ ਕੀਤੀ ਹੈ । ਇਸ ਮੌਕੇ ਹੋਰ ਜ਼ਿਲ੍ਹਿਆਂ ਦੇ ਪੁਲਿਸ ਅਫ਼ਸਰ ਮੌਜੂਦ ਰਹੇ |

Exit mobile version