ਚੰਡੀਗ੍ਹੜ 23 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (CM Bhagwnat mann) ਵਲੋਂ ਅੱਜ ਯਾਨੀ ਸ਼ਨੀਵਾਰ ਨੂੰ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (health and family welfare department) ਨਾਲ ਸੰਬੰਧਿਤ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਅਹਿਮ ਗੱਲਬਾਤ ਦੌਰਾਨ ਮੁੱਖ ਮੰਤਰੀ ਵਲੋਂ ਪੰਜਾਬੀਆਂ ਨੂੰ ਸਿਹਤ-ਪੱਖੀ ਦਰੁਸਤ ਮਾਹੌਲ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ‘ਤੇ ਜ਼ੋਰ ਦਿੱਤਾ ਗਿਆ।
ਨਵੰਬਰ 23, 2024 6:11 ਪੂਃ ਦੁਃ