Site icon TheUnmute.com

ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਗਮ ਸੰਬੰਧੀ CM ਮਾਨ ਵਲੋਂ ਖੇਡ ਮੰਤਰੀ ਤੇ ਅਫ਼ਸਰਾਂ ਨਾਲ ਅਹਿਮ ਮੀਟਿੰਗ

Khedan Watan Punjab Diaan

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ “(Khedan Watan Punjab Diaan) ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ | 01 ਨਵੰਬਰ ਨੂੰ ‘ਪੰਜਾਬ ਦਿਵਸ’ ਮੌਕੇ ਲੁਧਿਆਣਾ ਵਿਖੇ ਵੱਡੇ ਪੱਧਰ ‘ਤੇ ਸਮਾਪਤੀ ਸਮਾਗਮ ਹੋਵੇਗਾ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ |

Exit mobile version