ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 12 ਫਰਵਰੀ 2024: ਮਿਰਜੇ ਕੇ, ਫਿਰੋਜਪੁਰ ਦੇ ਰਹਿਣ ਵਾਲੇ ਹਰੀਪਰਤਾਪ ਸਿੰਘ (ਪੁੱਤਰ ਜਗਸੀਰ ਸਿੰਘ ਤੇ ਦਲਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 41 ਦਿਨ੍ਹਾਂ ‘ਚ ਲਗਵਾ ਕਿ ਦਿੱਤਾ ਹੈ। ਹਰੀਪਰਤਾਪ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਪਣੇ ਰਿਸ਼ਤੇਦਾਰ ਦੇ ਕਹਿਣ ਉੱਤੇ ਆਏ ਸਨ ਕਿਉਂਕਿ ਛੇ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਏ ਸਨ ਤੇ ਦੋ ਕੌਰ ਇੰਮੀਗ੍ਰੇਸ਼ਨ ਤੋਂ ਆਈਆਂ ਸਨ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰੀਪਰਤਾਪ ਸਿੰਘ ਦੀ ਪ੍ਰੋਫਾਈਲ ਰੀਝ ਨਾਲ ਦੇਖਣ ਤੋਂ ਬਾਅਦ ਫਾਈਲ ਰੀਝ ਨਾਲ ਤਿਆਰ ਕਰਕੇ 29 ਸਤੰਬਰ 2023 ਨੂੰ ਅਪਲਾਈ ਕੀਤੀ ਤੇ 10 ਨਵੰਬਰ 2023 ਨੂੰ ਵੀਜ਼ਾ ਆ ਗਿਆ। ਹਰੀਪਰਤਾਪ ਸਿੰਘ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਸਟੱਡੀ ਕਰਨ ਜਾ ਰਿਹਾ ਹੈ। ਹਰੀਪਰਤਾਪ ਸਿੰਘ ਦਾ ਪਾਸਪੋਰਟ ਸਟਿੱਕਰ ਲੱਗਣ ਲਈ ਭੇਜ ਦਿੱਤਾ ਗਿਆ ਹੈ । ਹਰੀਪਰਤਾਪ ਸਿੰਘ ਦੀ ਛੇ ਰਿਫਿਊਜ਼ਲਾਂ, ਪੰਜ ਹੋਰ ਏਜੰਸੀ ਤੋਂ ਦੋ ਕੌਰ ਇੰਮੀਗ੍ਰੇਸ਼ਨ ਤੋਂ ਸਨ |
ਹਰੀਪਰਤਾਪ ਸਿੰਘ ਨੇ 2018 ‘ਚ ਬਾਰ੍ਹਵੀਂ ਪਾਸ ਕੀਤੀ ਸੀ । ਵੀਜ਼ਾ (student visa) ਮਿਲਣ ‘ਤੇ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰੀਪਰਤਾਪ ਸਿੰਘ ਨੂੰ ਵਧਾਈਆਂ ਦਿੱਤੀਆਂ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ, ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
96927-00084
96928-00084
ਅੰਮ੍ਰਿਤਸਰ ਬਰਾਂਚ: 96923-00084