ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 02 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਜੋੜੇ ਗਗਨਦੀਪ ਕੌਰ ਤੇ ਉਸਦੇ ਪਤੀ ਸਿਮਰਨਜੀਤ ਸਿੰਘ ਸੰਘਾ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (Canadian visas) 22 ਦਿਨਾਂ ‘ਚ ਮਿਲਿਆ।
ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗਗਨਦੀਪ ਕੌਰ ਦੀਆਂ ਦੋ ਰਿਫਿਊਜ਼ਲਾਂ ਸਨ ਜਦਕਿ ਉਸਦੇ ਪਤੀ ਸਿਮਰਨਜੀਤ ਸਿੰਘ ਸੰਘਾ ਦੀਆਂ ਸੱਤ ਰਿਫਿਊਜ਼ਲਾਂ ਸਨ ਜੋ ਕੇ ਕਿਸੇ ਹੋਰ ਏਜੰਸੀ ਤੋਂ ਆਈਆ ਸਨ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ 29 ਨਵੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 22 ਦਸੰਬਰ 2023 ਨੂੰ ਵੀਜ਼ਾ (Canadian visas) ਆ ਗਿਆ। ਇਸ ਮੌਕੇ ਗਗਨਦੀਪ ਕੌਰ ਤੇ ਸਿਮਰਨਜੀਤ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।
ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084