June 24, 2024 6:12 pm
DGP Gaurav Yadav

ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਦੁਕਾਨਦਾਰ ਤੋਂ ਲੁੱਟੇ ਪੈਸੇ

ਅੰਮ੍ਰਿਤਸਰ 20 ਜੁਲਾਈ 2022: ਪੰਜਾਬ ‘ਚ ਅਕਸਰ ਹੀ ਲੁੱਟ ਖੋਹਾਂ ਦੀਆਂ ਘਟਨਾ ਸਾਹਮਣੇ ਆਉਂਦੀਆਂ ਹਨ | ਅੰਮ੍ਰਿਤਸਰ (Amritsar) ਵਿਚ ਲੁਟੇਰਿਆਂ ਵੱਲੋਂ ਇਕ ਦੁਕਾਨਦਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਲੁਟੇਰੇ ਨੇ ਪਿਸਤੌਲ ਦੀ ਨੋਕ ਤੇ ਇਕ ਦੁਕਾਨਦਾਰ ਤੋਂ ਲੁੱਟੇ | ਇਹ ਸਾਰੀ ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |