bank

ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ‘ਚੋ ਉਡਾਏ 15 ਲੱਖ ਰੁਪਏ

ਜਲੰਧਰ 22 ਦਸੰਬਰ 2021 : ਜਲੰਧਰ (Jalandhar) ਦੇ ਮਾਡਲ ਟਾਊਨ ਇਲਾਕੇ ‘ਚ ਵੱਡੀ ਖਬਰ ਸਾਹਮਣੇ ਆਈ ਹੈ, ਜੱਸ ਦੌਰਾਨ ਅੱਜ ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈੰਕ ਦੀ ਬ੍ਰਾਂਚ ਤੋਂ 15 ਲੱਖ ਰੁ ਲੁੱਟ ਕੇ ਫਰਾਰ ਹੋ ਗਏ, ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਗਨ ਪੁਆਇੰਟ ‘ਤੇ ਬੈੰਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਘਟਨਾ ਦੀ ਸੂਚਨਾ ਮਿਲਦੇ ਹੀ ਮਾਡਲ ਟਾਊਨ (model town)ਪੁਲਸ ਨੇ ਮੌਕੇ ‘ਤੇ ਪਹੁੰਚ ਗਈ ਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ,

Scroll to Top