July 2, 2024 10:27 pm
Corona

ਪੰਜਾਬ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 129 ਨਵੇਂ ਕੇਸ ਆਏ ਸਾਹਮਣੇ, ਦੋ ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 03 ਮਈ 2023: ਪੰਜਾਬ ‘ਚ ਕੋਰੋਨਾ (Corona) ਕਾਰਨ ਅੰਮ੍ਰਿਤਸਰ ਅਤੇ ਐੱਸ.ਏ.ਐੱਸ ਨਗਰ ਵਿੱਚ ‘ਚ 2 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 129 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 953 ਰਹਿ ਗਈ ਹੈ। ਜਦੋਂ ਕਿ ਪੰਜਾਬ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 792590 ਹੋ ਗਈ ਹੈ ਜਦੋਂ ਕਿ 771090 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20547 ਮੌਤਾਂ ਹੋ ਚੁੱਕੀਆਂ ਹਨ।

ਪੜ੍ਹੋ ਪੂਰੀ ਰਿਪੋਰਟ