Corona

ਪੰਜਾਬ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 394 ਨਵੇਂ ਕੇਸ ਆਏ ਸਾਹਮਣੇ, ਦੋ ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 18 ਅਪ੍ਰੈਲ 2023: ਸੂਬੇ ‘ਚ ਕੋਰੋਨਾ (Corona) ਕਾਰਨ ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਵਿੱਚ ‘ਚ 2 ਮਰੀਜ਼ਾਂ ਦੀ ਮੌਤ ਹੋ ਗਈ ਹੈ , ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 394 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2167 ਹੋ ਗਈ ਹੈ। ਜਦੋਂ ਕਿ ਪੰਜਾਬ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 790579 ਹੋ ਗਈ ਹੈ ਜਦੋਂ ਕਿ 767878 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20534 ਮੌਤਾਂ ਹੋ ਚੁੱਕੀਆਂ ਹਨ।

ਪੜ੍ਹੋ ਪੂਰੀ ਰਿਪੋਰਟ

Scroll to Top