corona

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਮਾਮਲੇ ਆਏ ਸਾਹਮਣੇ

ਚੰਡੀਗੜ੍ਹ 20 ਮਾਰਚ 2022: ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ (corona) ਵਾਇਰਸ ਦੇ 18 ਨਵੇਂ ਕੇਸ ਆਏ ਸਾਹਮਣੇ ਹਨ| ਰਾਹਤ ਦੀ ਖ਼ਬਰ ਹੈ ਕਿ ਅੱਜ ਕੋਰੋਨਾ ਵਾਇਰਸ ਕਾਰਨ ਕੋਈ ਮੌਤ ਨਹੀਂ ਹੋਈ ਜਦੋਂ ਕਿ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 215 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 758931 ਹੋ ਗਈ ਹੈ ਜਦੋਂ ਕਿ 740979 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ |

Corona

Scroll to Top