Site icon TheUnmute.com

ਨੈਸ਼ਨਲ ਹੇਰਾਲਡ ਮਾਮਲੇ ‘ਚ ਈ.ਡੀ. ਨੇ ਕਾਂਗਰਸ ਮੁੱਖੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਭੇਜਿਆ ਸੰਮਨ

National Herald case

ਚੰਡੀਗੜ੍ਹ 01 ਜੂਨ 2022: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਹੇਰਾਲਡ ਮਾਮਲੇ (National Herald case) ਵਿੱਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਇਸ ਦੌਰਾਨ ਕਾਂਗਰਸ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

Exit mobile version