ਚੰਡੀਗੜ੍ਹ, 14 ਮਾਰਚ 2024: ਭਾਰਤੀ ਜਨਤਾ ਪਾਰਟੀ ਨੇ ਪੰਜਾਬ (Punjab BJP) ਵਿੱਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਤੇਜ ਕਰ ਦਿੱਤੀਆਂ ਹਨ। ਭਾਜਪਾ ਨੇ ਰਾਜ ਚੋਣ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਸੁਨੀਲ ਜਾਖੜ (ਸੂਬਾ ਪ੍ਰਧਾਨ ਭਾਜਪਾ ਪੰਜਾਬ), ਕੈਪਟਨ ਅਮਰਿੰਦਰ ਸਿੰਘ (ਰਾਸ਼ਟਰੀ ਕਾਰਜਕਾਰਨੀ ਮੈਂਬਰ), ਇਕਬਾਲ ਸਿੰਘ ਲਾਲਪੁਰਾ, ਸੋਮ ਪ੍ਰਕਾਸ਼, ਤਰੁਣ ਚੁੱਘ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮੰਤਰੀ ਸ੍ਰੀਨਿਵਾਸੂਲੂ, ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ, ਪਰਮਿੰਦਰ ਸਿੰਘ ਬਰਾੜ, ਜੈ ਇੰਦਰ ਕੌਰ, ਵਿਜੇ ਰੁਪਾਨੀ, ਨਰਿੰਦਰ ਰੈਨਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਜਨਵਰੀ 18, 2025 5:37 ਬਾਃ ਦੁਃ