Site icon TheUnmute.com

CM ਭਗਵੰਤ ਮਾਨ ਵਲੋਂ ਰਾਜਪੁਰਾ-ਘਨੌਰ ਵਿਖੇ JSW ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਪਲਾਂਟ ਦਾ ਉਦਘਾਟਨ

JSW Steel Coating Products Limited

ਚੰਡੀਗੜ੍ਹ, 02 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪੁਰਾ-ਘਨੌਰ ਵਿਖੇ JSW ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ (JSW Steel coating Products LTD) ਦੇ ਪਲਾਂਟ ਦਾ ਉਦਘਾਟਨ ਕੀਤਾ ਹੈ । ਇਹ JSW ਸਟੀਲ ਕੋਟਿੰਗ ਪ੍ਰੋਡਕਟਸ ਲਿਮਿਟੇਡ 247 ਕਰੋੜ ਰੁਪਏ ਦੇ ਨਿਵੇਸ਼ ਨਾਲ ਤਿਆਰ ਹੋਇਆ ਹੈ। ਇਸ ਨਾਲ 600 ਦੇ ਕਰੀਬ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪਲਾਂਟ 0 ਤਰਲ ਡਿਸਚਾਰਜ (liquid discharge) ਹੈ, ਇਹ ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਨਹੀਂ ਕਰੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੀਆਂ ਲੀਹਾਂ ‘ਤੇ ਪਰਤ ਰਿਹਾ ਹੈ।

 

 

Exit mobile version