ਚੰਡੀਗੜ੍ਹ, 03 ਅਗਸਤ 2023: ਪੰਜਾਬ ਦੀ ਦੋ ਯੂਨੀਵਰਸਿਟੀ ਦੇ ਉਪ ਕੁਲਪਤੀਆਂ (Vice Chancellors) ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਜੀਐਨਡੀਯੂ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦਾ ਕਾਰਜਕਾਲ ਵੀ 6 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਹੈ।
ਜਨਵਰੀ 19, 2025 10:41 ਪੂਃ ਦੁਃ