July 7, 2024 11:14 am
S jai shankar

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕਰਨਾ ਜਨਤਾ ਦੀਆਂ ਜੇਬਾਂ ‘ਤੇ ਡਾਕਾ: ਰਾਘਵ ਚੱਢਾ

ਚੰਡੀਗੜ੍ਹ 25 ਜੁਲਾਈ 2022: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਟਵੀਟ ਕਰਦਿਆਂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਮੈਂ ਸੰਸਦ ‘ਚ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਇਕ ਸਾਲ ‘ਚ ਪੈਟਰੋਲ ਦੀ ਕੀਮਤ ਕਿੰਨੀ ਵਾਰ ਵਧੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ 1 ਸਾਲ ‘ਚ ਪੈਟਰੋਲ ਦੀ ਕੀਮਤ ‘ਚ ਵਾਰ ਅਤੇ ਡੀਜ਼ਲ ਦੀ ਕੀਮਤ ‘ਚ ਵਾਰ ਵਾਧਾ ਕੀਤਾ ਗਿਆ ਹੈ। ਇਹ ਜਨਤਾ ਦੀਆਂ ਜੇਬਾਂ ‘ਤੇ ਡਾਕਾ ਹੈ।

Raghav Chadha