ਚੰਡੀਗੜ੍ਹ 24 ਜੂਨ 2024: (IND vs AUS) ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਰੋਹਿਤ ਸ਼ਰਮਾ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਭਾਰਤੀ ਗੇਂਦਬਾਜਾਂ ਦੀ ਦੇ ਜ਼ਬਰਦਸਤ ਪ੍ਰਦਰਸ਼ਨ ਦੀ ਮੱਦਦ ਨਾਲ ਜਿੱਤ ਦਰਜ ਕੀਤੀ ਹੈ |ਭਾਰਤ ਨੇ 20 ਓਵਰਾਂ ‘ਚ ਪੰਜ ਵਿਕਟਾਂ ਗੁਆ ਕੇ 205 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਆਸਟ੍ਰੇਲੀਆਈ ਟੀਮ 20 ਓਵਰਾਂ ‘ਚ ਸੱਤ ਵਿਕਟਾਂ ‘ਤੇ 181 ਦੌੜਾਂ ਹੀ ਬਣਾ ਸਕੀ।
ਜਨਵਰੀ 18, 2025 5:58 ਬਾਃ ਦੁਃ