IND vs BAN, 26 ਅਕਤੂਬਰ 2025: ਭਾਰਤ-ਬੰਗਲਾਦੇਸ਼ (India-Bangladesh) ਮਹਿਲਾ ਵਨਡੇ ਵਿਸ਼ਵ ਕੱਪ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਗਿਆ। ਬੰਗਲਾਦੇਸ਼ ਨੇ 9 ਵਿਕਟਾਂ ਦੇ ਨੁਕਸਾਨ ‘ਤੇ 119 ਦੌੜਾਂ ਬਣਾਈਆਂ। ਭਾਰਤ ਨੂੰ ਡੀਐਲਐਸ ਵਿਧੀ ਰਾਹੀਂ 126 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ। ਜਦੋਂ ਮੀਂਹ ਸ਼ੁਰੂ ਹੋਇਆ ਤਾਂ ਭਾਰਤ ਨੇ 8.4 ਓਵਰਾਂ ਬਾਅਦ ਬਿਨਾਂ ਕਿਸੇ ਨੁਕਸਾਨ ਦੇ 57 ਦੌੜਾਂ ਬਣਾਈਆਂ ਸਨ, ਜਿਸ ਨਾਲ ਮੈਚ ਡਰਾਅ ਵਿੱਚ ਖਤਮ ਹੋਇਆ।
ਅਕਤੂਬਰ 29, 2025 4:26 ਬਾਃ ਦੁਃ




