IND vs ENG

IND vs ENG ODI: ਭਾਰਤ ਨੇ ਪਹਿਲੇ ਵਨਡੇ ‘ਚ ਇੰਗਲੈਂਡ ਨੂੰ 10 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

ਚੰਡੀਗੜ੍ਹ 13 ਜੁਲਾਈ 2022: ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ 10 ਵਿਕਟਾਂ ਨਾਲ ਜਿੱਤ ਲਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 110 ਦੌੜਾਂ ਬਣਾਈਆਂ ਸਨ। ਜਵਾਬ ‘ਚ ਭਾਰਤ ਨੇ 18.4 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 114 ਦੌੜਾਂ ਬਣਾਈਆਂ ਅਤੇ ਜਿੱਤ ਦਰਜ ਕੀਤੀ।

Scroll to Top