16 ਫਰਵਰੀ 2026: ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ (pakistan) ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਲੰਬੋ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੇ ਆਪਣੇ ਰਵਾਇਤੀ ਵਿਰੋਧੀ ਨੂੰ 61 ਦੌੜਾਂ ਨਾਲ ਹਰਾਇਆ। ਭਾਰਤ ਨੇ ਈਸ਼ਾਨ ਕਿਸ਼ਨ ਦੇ ਅਰਧ ਸੈਂਕੜੇ ਦੀ ਮਦਦ ਨਾਲ 20 ਓਵਰਾਂ ਵਿੱਚ ਸੱਤ ਵਿਕਟਾਂ ‘ਤੇ 175 ਦੌੜਾਂ ਬਣਾਈਆਂ। ਭਾਰਤ ਲਈ ਈਸ਼ਾਨ ਕਿਸ਼ਨ ਨੇ ਅਰਧ ਸੈਂਕੜਾ ਲਗਾਇਆ। ਪਾਕਿਸਤਾਨ 18 ਓਵਰਾਂ ਵਿੱਚ 114 ਦੌੜਾਂ ‘ਤੇ ਆਲ ਆਊਟ ਹੋ ਗਿਆ। ਇਹ ਟੀ-20 ਵਿੱਚ ਪਾਕਿਸਤਾਨ ਵਿਰੁੱਧ ਭਾਰਤ ਦੀ ਦੌੜ ਦੇ ਫਰਕ ਨਾਲ ਸਭ ਤੋਂ ਵੱਡੀ ਜਿੱਤ ਹੈ।
Read More: IND ਬਨਾਮ PAK: ਬੁਮਰਾਹ ਨੇ ਪਾਕਿਸਤਾਨ ਨੂੰ ਦਿੱਤਾ ਤੀਜਾ ਝਟਕਾ




