23 ਫਰਵਰੀ 2025: ਭਾਰਤ ਅਤੇ ਪਾਕਿਸਤਾਨ ਵਿਚਕਾਰ ਆਈਸੀਸੀ ਚੈਂਪੀਅਨਜ਼ ਟਰਾਫੀ 2025 (Champions Trophy 2025) ਦਾ ਬਹੁਤ ਉਡੀਕਿਆ ਜਾਣ ਵਾਲਾ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ( toss) ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਨੇ ਟੀਮ ਵਿੱਚ ਇੱਕ ਬਦਲਾਅ ਕੀਤਾ ਹੈ ਜਦੋਂ ਕਿ ਭਾਰਤੀ ਟੀਮ ਪਹਿਲੇ ਮੈਚ ਵਰਗੀ ਹੀ ਹੈ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਹੈ।
ਭਾਰਤ ਦੀ ਪਲੇਇੰਗ ਇਲੈਵਨ
ਭਾਰਤ ਦੀ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਟੀਮ ਇੰਡੀਆ ਦੀ ਪਲੇਇੰਗ ਇਲੈਵਨ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ, ਕੁਲਦੀਪ ਯਾਦਵ।
ਪਾਕਿਸਤਾਨ ਦੀ ਪਲੇਇੰਗ ਇਲੈਵਨ
ਪਾਕਿਸਤਾਨ ਪਲੇਇੰਗ ਇਲੈਵਨ: ਇਮਾਮ-ਉਲ-ਹੱਕ, ਬਾਬਰ ਆਜ਼ਮ, ਸਾਊਦ ਸ਼ਕੀਲ, ਮੁਹੰਮਦ ਰਿਜ਼ਵਾਨ (ਵਿਕਟਕੀਪਰ/ਕਪਤਾਨ), ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਾਰਿਸ ਰਉਫ, ਅਬਰਾਰ ਅਹਿਮਦ।
Read More: IND vs PAK: ਚੈਂਪੀਅਨਜ਼ ਟਰਾਫੀ ‘ਚ ਕੱਲ੍ਹ ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਜਾਣੋ ਪਿੱਚ ਰਿਪੋਰਟ