July 2, 2024 4:08 pm
IND vs SA

IND vs SA: ਤੀਜੇ ਟੀ-20 ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ

ਚੰਡੀਗੜ੍ਹ 04 ਅਕਤੂਬਰ 2022:  (IND vs SA 3rd T-20) ਭਾਰਤੀ ਟੀਮ ਨੇ ਤੀਜੇ ਅਤੇ ਆਖਰੀ ਟੀ-20 ਮੈਚ ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ | ਭਾਰਤੀ ਕ੍ਰਿਕਟ ਟੀਮ ਪਹਿਲਾਂ ਹੀ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤ ਚੁੱਕੀ ਹੈ। ਟੀਮ ਇੰਡੀਆ ਨੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ ਅਤੇ ਉਹ ਤੀਜਾ ਮੈਚ ਜਿੱਤ ਕੇ ਦੱਖਣੀ ਅਫਰੀਕਾ ਨੂੰ ਕਲੀਨ ਸਵੀਪ ਕਰਨਾ ਚਾਹੇਗੀ।